ਮਾਨ ਸਰਕਾਰ ਨੂੰ ਕੋਸ ਰਹੇ ਨੇ Moosewala ਦੇ ਚਾਹੁਣ ਵਾਲੇ,
0
0
0 Visningar
publicerad på 07/25/22 / I
Människor & bloggar
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਚਾਹੁਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਦੇ ਸਮਰਥਕ ਕਹਿ ਰਹੇ ਹਨ ਕਿ ਜਦੋਂ ਸਿੱਧੂ ਨੂੰ ਸੁਰੱਖਿਆ ਦੀ ਲੋੜ ਸੀ ਉਸ ਸਮੇਂ ਸੁਰੱਖਿਆ ਵਾਪਸ ਲੈ ਲਈ ਗਈ ਸੀ ਤੇ ਹੁਣ ਉਨ੍ਹਾਂ ਦੇ ਘਰ ਪੁਲਿਸ ਦੀ ਟੀਮ ਤਾਇਨਾਤ ਕਰ ਦਿੱਤੀ ਗਈ ਹੈ।
Visa mer
0 Kommentarer
sort Sortera efter