ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਏਗਾ- ਮਾਲਵਿੰਦਰ ਕੰਗ
0
0
0 意见
发表于 07/25/22 / 在
人与博客
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਏਗਾ।
显示更多
0 注释
sort 排序方式